0172-2298085

Follow Us on  << BACK


ਗਊ ਸੇਵਾ ਕਮਿਸ਼ਨ ਦੇ ਸਹਿਯੋਗ

ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਪ੍ਰਾਚੀਨ ਸ਼੍ਰੀ ਗਊਸ਼ਾਲਾ ਬਰਨਾਲਾ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ ਗਿਆ ਜਿਸ ਵਿਚ ਦੀਆਂ ਦਵਾਈਆਂ ਗਊਸ਼ਾਲਾ ਨੂੰ ਸੌਂਪੀਆਂ ਗਈਆਂ ਅਤੇ ਗਊਆਂ ਅਤੇ ਵੱਛੀਆਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਦੇਸੀ ਨਸਲ ਦੀਆਂ ਸਾਹੀਵਾਲ ਗਾਵਾਂ ਦੀ ਨਸਲ ਸੁਧਾਰ ਲਈ INAPH - NAIP ਅਧੀਨ ਸਰਕਾਰ ਵਲੋਂ ਵਿਭਾਗ ਜ਼ਰੀਏ ਦਿੱਤੇ ਜਾਂਦੇ ਮੁਫਤ ਲਾਭ ਦੀ ਵੀ ਜਾਣਕਾਰੀ ਦਿੱਤੀ ਗਈ।


LATEST ACTIVITIES