22.9.2022 ਅੱਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਜੀ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਰੋਜ਼ਾਨਾ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ
ਉਹਨਾਂ ਨੇ ਉੱਚ ਅਧਿਕਾਰੀਆਂ ਵੱਲੋਂ ਵਿਭਾਗ ਦੇ ਕੰਮ ਕਾਜ਼ ਵਿੱਚ ਤੇਜ਼ੀ ਲਿਆਉਣ ਸਬੰਧੀ ਦਿੱਤੇ ਸੁਝਾਵਾਂ ਨੂੰ ਜਲਦ ਹੋਂਦ ਵਿੱਚ ਲੈ ਕੇ ਆਉਣ ਦੀ ਤਸੱਲੀ ਦਿੱਤੀ।