0172-2298085

Follow Us on  



<< BACK


ਜਿਲਾ ਹੁਸ਼ਿਆਰਪੁਰ ਵਿੱਚ ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਵਾਰਸ ਬੇਸਹਾਰਾ ਗਊ ਧਨ ਨੂੰ ਜਲਦੀ ਸਰਕਾਰੀ ਕੈਟਲ ਪਾਉਂਡ ਗਊਸ਼ਾਲਾ ਵਿੱਚ ਪਹਿਚਾਨ ਲਈ ਹੁਕਮ ਜਾਰੀ ਕੀਤੇ ਹਨ,, ਕੀਮਤੀ ਭਗਤ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਸਰਕਾਰ