0172-2298085
ceo.pgsc@gmail.com
ਜ਼ਿਲਾ ਹੁਸ਼ਿਆਰਪੁਰ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਜਰੂਰੀ ਮੀਟਿੰਗ ਸਰਕਾਰੀ ਕੈਟਲ ਪਾਉਂਡ ਗਊਸ਼ਾਲਾ ਪਿੰਡ ਫਲਾਹੀ ਵਿੱਚ ਕੀਤੀ ਗਈ ਅਤੇ ਗਊਸ਼ਾਲਾ ਦਾ ਦੌਰਾ ਵੀ ਕੀਤਾ ਗਿਆ,, ਕੀਮਤੀ ਭਗਤ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਸਰਕਾਰ